ਕੈਰੋਂ ਗੋਲੀਕਾਂਡ ਦਾ ਮੁੱਖ ਮੁਲਜ਼ਮ ਜੱਗਾ ਪੱਤੂ ਮੁਕਾਬਲੇ ’ਚ ਜ਼ਖ਼ਮੀ, ਇਲਾਜ ਲਈ ਪੱਟੀ ਦੇ ਸਿਵਲ ਹਸਪਤਾਲ ਦਾਖ਼ਲ

ਨਿਸ਼ਾਨ ਸਹੋਤਾ, ਤਰਨਤਾਰਨ 23 ਜਨਵਰੀ 2026: ਤਰਨਤਾਰਨ ਦੇ ਕਸਬਾ ਕੈਰੋਂ ਦੇ ਕੋਲ ਸਕਾਰਪਿਓ ਗੱਡੀ ਉੱਪਰ ਫਾਇਰਿੰਗ ਕਰਨ ਦੇ ਮਾਮਲੇ ਦਾ…

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਸੱਜਣ ਕੁਮਾਰ ਨੂੰ ਬਰੀ ਕਰਨ ’ਤੇ ਚੁੱਕੇ ਸਵਾਲ, 1984 ਸਿੱਖ ਕਤਲੇਆਮ ਲਈ ਜ਼ਿੰਮੇਵਾਰੀ ਤੈਅ ਕਰਨ ਲਈ ਕਿਹਾ

ਲਲਿਤ ਕੁਮਾਰ ਸ੍ਰੀ ਅੰਮ੍ਰਿਤਸਰ, 22 ਜਨਵਰੀ 2026: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ…

ਆਮ ਆਦਮੀ ਪਾਰਟੀ ਦੀ ਆਗੂ ਆਤਿਸ਼ੀ ਵੱਲੋਂ ਵਿਧਾਨ ਸਭਾ ’ਚ ਗੁਰੂ ਸਾਹਿਬਾਨ ਪ੍ਰਤੀ ਦਿੱਤੇ ਬਿਆਨ ਦੀ ਐਡਵੋਕੇਟ ਧਾਮੀ ਵੱਲੋਂ ਸਖ਼ਤ ਨਿੰਦਾ, ਵਿਧਾਨ ਸਭਾ ਦੀ ਮੈਂਬਰਸ਼ਿਪ ਰੱਦ ਕਰਨ ਦੀ ਮੰਗ

ਲਲਿਤ ਕੁਮਾਰ, ਅੰਮ੍ਰਿਤਸਰ, 8 ਜਨਵਰੀ 2026, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਮ ਆਦਮੀ ਪਾਰਟੀ…

ਫਿਰੋਜ਼ਪੁਰ ਦੇ ਸਰਹੱਦੀ ਪੁੱਤਰ ਮਾਸਟਰ ਸ਼ਰਵਣ ਸਿੰਘ ਨੂੰ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਵੱਲੋਂ “ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ 2025” ਨਾਲ ਸਨਮਾਨਿਤ ਕੀਤਾ ਗਿਆ

News99punjab Desk, ਨਵੀਂ ਦਿੱਲੀ/ਫਿਰੋਜ਼ਪੁਰ ਪੰਜਾਬ ਦੇ ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ ਦੇ ਬਾਰਡਰ ਪਿੰਡ ਚੱਕ ਤਰਾਂ ਵਾਲੀ ਦੇ 10 ਸਾਲਾ ਬਹਾਦਰ ਬੱਚੇ…

ਬੀਜੇਪੀ ਵੱਲੋਂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਚਾਰੋਂ ਸਾਹਿਬਜ਼ਾਦਿਆਂ ਨੂੰ ਕਾਰਟੂਨ ਰੂਪ ਵਿੱਚ ਦਰਸਾਉਣਾ ਨਿੰਦਣਯੋਗ ਤੇ ਸ਼ਰਮਨਾਕ ਹੈ : ਸਪੀਕਰ ਸੰਧਵਾਂ

ਸੁਖਜਿੰਦਰ ਸਹੋਤਾ, ਚੰਡੀਗੜ੍ਹ, 23 ਦਸੰਬਰ 2025: ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ.…

ਸਾਹਿਬਜਾਦਿਆਂ ਦੀ ਲਾਸਾਨੀ ਸਹਾਦਤ ਨੂੰ ਸਮਰਪਿਤ ਫਰੀਦਕੋਟ ‘ਚ 25 ਦਸੰਬਰ ਨੂੰ ਕੱਢਿਆ ਜਾਵੇਗਾ “ਕੇਸਰੀ ਦਸਤਾਰ ਪੈਦਲ ਮਾਰਚ”-ਗੁਰਸੇਵਕ ਸਿੰਘ ਭਾਣਾ

ਪੰਥਦਰਦੀਆਂ, ਪੰਥਕ ਜੱਥੇਬੰਦੀਆਂ ਅਤੇ ਨੌਜਵਾਨਾਂ ਨੂੰ ਵੱਧ ਚੜ ਕੇ ਪਹੁੰਚਣ ਦੀ ਕੀਤੀ ਅਪੀਲ ਸੁਖਜਿੰਦਰ ਸਹੋਤਾ ਫਰੀਦਕੋਟ 23 ਦਸੰਬਰ 2025: ਸ਼ਾਨਾਮੱਤੇ…

ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਸਬੰਧਤ ਮਾਮਲੇ ’ਚ ਦਖ਼ਲਅੰਦਾਜ਼ੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਚੁਣੌਤੀ- ਐਡਵੋਕੇਟ ਧਾਮੀ

ਲਲਿਤ ਕੁਮਾਰ ਸ੍ਰੀ ਅੰਮ੍ਰਿਤਸਰ, 23 ਦਸੰਬਰ 2025: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਸਬੰਧਤ ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਸਿੱਟ…

ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਸਬੰਧਤ ਮਾਮਲੇ ’ਚ ਦਖ਼ਲਅੰਦਾਜ਼ੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਚੁਣੌਤੀ- ਐਡਵੋਕੇਟ ਧਾਮੀ

ਲਲਿਤ ਕੁਮਾਰ, ਸ੍ਰੀ ਅੰਮ੍ਰਿਤਸਰ, 23 ਦਸੰਬਰ 2025: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਸਬੰਧਤ ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਸਿੱਟ…

ਨਿਊਜ਼ੀਲੈਂਡ ’ਚ ਨਗਰ ਕੀਰਤਨ ਦਾ ਵਿਰੋਧ ਮੰਦਭਾਗੀ ਘਟਨਾ, ਸਰਕਾਰ ਭਾਈਚਾਰਕ ਸਾਂਝ ਤੇ ਸਦਭਾਵਨਾ ਕਾਇਮ ਰੱਖਣ ਲਈ ਸ਼ਰਾਰਤੀ ਅਨਸਰਾਂ ’ਤੇ ਕਾਰਵਾਈ ਕਰੇ- ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ

ਲਲਿਤ ਕੁਮਾਰ ਸ੍ਰੀ ਅੰਮ੍ਰਿਤਸਰ, 21 ਦਸੰਬਰ 2025: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ…