Shiromani Akali Dal ਦੇ ਸੀਨੀਅਰ ਲੀਡਰ Bikram Singh Majithia ਨੂੰ ਦੁਬਾਰਾ ਮਿਲੀ ਜਾਨੋਂ ਮਾਰਨ ਦੀ ਧਮਕੀ, ਸੁਨੇਹੇ ’ਚ ਲਿਖਿਆ– ਕੁਝ ਦਿਨ ਹੋਰ ਜੀ ਲਓ

Shiromani Akali Dal ਦੇ ਸੀਨੀਅਰ ਲੀਡਰ Bikram Singh Majithia ਨੂੰ ਦੁਬਾਰਾ ਮਿਲੀ ਜਾਨੋਂ ਮਾਰਨ ਦੀ ਧਮਕੀ, ਸੁਨੇਹੇ ’ਚ ਲਿਖਿਆ– ਕੁਝ ਦਿਨ ਹੋਰ ਜੀ ਲਓ

ਬਿਕਰਮ ਸਿੰਘ ਮਜੀਠੀਆ ਨੂੰ ਇਹ ਧਮਕੀ ਭਰਿਆ ਮੈਸੇਜ ਵਟਸਐਪ ਰਾਹੀਂ ਵਿਦੇਸ਼ੀ ਨੰਬਰ ਤੋਂ ਮਿਲਿਆ ਹੈ। ਸੁਨੇਹੇ ਵਿੱਚ ਲਿਖਿਆ ਗਿਆ ਹੈ ਕਿ ਕੁਝ ਦਿਨ ਹੋਰ ਜ਼ਿੰਦਗੀ ਜੀ ਲਓ, ਟ੍ਰੇਲਰ ਜਲਦੀ ਹੀ ਆਉਣ ਵਾਲਾ ਹੈ।

ਚੰਡੀਗੜ੍ਹ

ਬਿਊਰੋ ਰਿਪੋਰਟ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਇਕ ਵਾਰ ਫਿਰ ਜਾਨੋਂ ਮਾਰਨ ਦੀ ਧਮਕੀ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਸਭ ਤੋਂ ਚਿੰਤਾਜਨਕ ਗੱਲ ਇਹ ਹੈ ਕਿ ਇਹ ਧਮਕੀ ਉਸੇ ਵਿਦੇਸ਼ੀ ਨੰਬਰ ਤੋਂ ਭੇਜੀ ਗਈ ਹੈ, ਜਿਸ ਤੋਂ ਪਹਿਲਾਂ ਵੀ ਉਨ੍ਹਾਂ ਨੂੰ ਨਿਸ਼ਾਨਾ ਬਣਾਉਣ ਦੀ ਗੱਲ ਆਖੀ ਗਈ ਸੀ। ਇਸ ਸਬੰਧ ਵਿੱਚ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

ਬਿਕਰਮ ਸਿੰਘ ਮਜੀਠੀਆ ਨੂੰ ਇਹ ਧਮਕੀ ਭਰਿਆ ਮੈਸੇਜ ਵਟਸਐਪ ਰਾਹੀਂ ਵਿਦੇਸ਼ੀ ਨੰਬਰ ਤੋਂ ਮਿਲਿਆ ਹੈ। ਸੁਨੇਹੇ ਵਿੱਚ ਲਿਖਿਆ ਗਿਆ ਹੈ ਕਿ ਕੁਝ ਦਿਨ ਹੋਰ ਜ਼ਿੰਦਗੀ ਜੀ ਲਓ, ਟ੍ਰੇਲਰ ਜਲਦੀ ਹੀ ਆਉਣ ਵਾਲਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://news99punjab.in/

Leave a Reply

Your email address will not be published. Required fields are marked *